22 Sept 2023 12:16 PM IST
ਫਗਵਾੜਾ, 22 ਸਤੰਬਰ : ਸਕੇਪ ਸਾਹਿਤਕ ਸੰਸਥਾ(ਰਜਿ:) ਫਗਵਾੜਾ ਵਲੋਂ ਕਰਵਾਏ ਗਏ ਭਰਵੇਂ ਸਮਾਗਮ ਦੀ ਪ੍ਰਧਾਨਗੀ ਮੰਡਲ ਵਿੱਚ ਮੁੱਖ ਮਹਿਮਾਨ ਪੰਜਾਬ ਭਵਨ ਸਰੀ (ਕੈਨੇਡਾ) ਦੇ ਬਾਨੀ ਸੁੱਖੀ ਬਾਠ ਦੇ ਨਾਲ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ, ਸੰਸਥਾ ਪ੍ਰਧਾਨ...