ਕੀਨੀਆ 'ਚ ਹੜ੍ਹ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ ਹੋਈ 169

ਕੀਨੀਆ, 1 ਮਈ, ਪਰਦੀਪ ਸਿੰਘ: ਕੀਨੀਆ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 169 ਹੋ ਗਈ ਹੈ। ਸਰਕਾਰੀ ਬੁਲਾਰੇ ਨੇ ਸੋਮਵਾਰ ਸ਼ਾਮ ਨੂੰ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕਰਦੇ ਹੋਏ ਕਿਹਾ...