27 Feb 2024 5:52 AM IST
ਖਨੌਰੀ, 27 ਫ਼ਰਵਰੀ, ਨਿਰਮਲ : ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਧਰਨੇ ਦੌਰਾਨ ਮੰਗਲਵਾਰ ਨੂੰ ਪਟਿਆਲਾ ਦੇ ਰਹਿਣ ਵਾਲੇ 50 ਸਾਲਾ ਕਰਨੈਲ ਸਿੰਘ ਦੀ ਸਿਹਤ ਵਿਗੜ ਗਈ ਸੀ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦੀ...