ਖਹਿਰਾ ਦੀ ਗ੍ਰਿਫਤਾਰੀ ’ਤੇ ਕੱਲ੍ਹ ਤੱਕ ਜਵਾਬ ਦਾਇਰ ਕਰੇ ਪੰਜਾਬ ਸਰਕਾਰ: ਹਾਈ ਕੋਰਟ

ਮੁਹਾਲੀ, 9 ਅਕਤੂਬਰ, ਨਿਰਮਲ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ...