ਖਾਲਸਾਈ ਰੰਗ ’ਚ ਰੰਗਿਆ ਇਟਲੀ ਦਾ ਸ਼ਹਿਰ ਲਵੀਨੀਓ

ਰੋਮ, 2 ਅਕਤੂਬਰ (ਗੁਰਸ਼ਰਨ ਸਿੰਘ ਸੋਨੀ) : ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਸਜਾਇਆ ਨਗਰ ਕੀਰਤਨ...