ਖ਼ਾਲਸਾ ਏਡ ਦੇ ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 8 ਅਕਤੂਬਰ (ਮਨਜੀਤ) : ਵਿਸ਼ਵ ਅਤੇ ਭਾਰਤ ਵਿੱਚ ਆਫ਼ਤ ਦੇ ਸਮੇਂ ਸਭ ਤੋਂ ਪਹਿਲਾਂ ਅੱਗੇ ਆਉਣ ਵਾਲੀ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖਾਲਸਾ ਏਡ ਨੇ ਪ੍ਰੈੱਸ ਨੋਟ...