ਵਿਕਟੋਰੀਆ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

ਵੈਨਕੂਵਰ, 28 ਅਪ੍ਰੈਲ (ਮਲਕੀਤ ਸਿੰਘ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵਿਕਟੋਰੀਆ ਸਥਿਤ ਗੁਰਦੁਆਰਾ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ...