15 March 2024 9:58 AM IST
ਨਵੀਂ ਦਿੱਲੀ : ਇਲੈਕਟੋਰਲ ਬਾਂਡ ਨੂੰ ਲੈ ਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਸ ਮਾਮਲੇ ਦੀ ਐਸਆਈਟੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਭਾਜਪਾ ਦੇ ਬੈਂਕ ਖਾਤੇ...