ਗੁਰਦੇ ਫੇਲ੍ਹ ਹੋਣ ਤੋਂ ਬਚਣ ਲਈ ਕਰੋ ਇਹ ਕੰਮ

ਗੁਰਦੇ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦੇ ਹਨ, ਸੋਡੀਅਮ ਅਤੇ ਪੋਟਾਸ਼ੀਅਮ ਨੂੰ ਸੰਤੁਲਿਤ ਕਰਦੇ ਹਨ, ਅਤੇ ਖੂਨ ਦੇ ਦਬਾਅ ਨੂੰ ਕੰਟਰੋਲ ਕਰਨ ਵਾਲੇ ਹਾਰਮੋਨ ਵੀ ਬਣਾਉਂਦੇ ਹਨ।