9 April 2026 7:02 PM IST
ਜਲੰਧਰ ਦੇ ਖੁਰਲਾ ਕਿੰਗਰਾ ਇਲਾਕੇ ਵਿਚ ਪੰਜਾਬ ਨੈਸ਼ਨਲ ਬੈਂਕ ਵਿਚ ਦਿਨ-ਦਿਹਾੜੇ ਹੋਈ ਲੁੱਟ ਦੀ ਘਟਨਾ ਵਿਚ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁੱਖ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਦਾ ਇੱਕ ਹੋਰ ਸਾਥੀ ਗ੍ਰਿਫ਼ਤਾਰ ਕਰ ਲਿਆ...