ਹਰਿਆਣਾ 'ਚ ਕਾਂਗਰਸ ਨੂੰ ਵੱਡਾ ਝਟਕਾ, ਵਿਧਾਇਕ ਕਿਰਨ ਚੌਧਰੀ ਭਾਜਪਾ 'ਚ ਸ਼ਾਮਿਲ,ਕੀਤਾ ਇਹ ਵੱਡਾ ਐਲਾਨ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਸਾਬਕਾ ਸੰਸਦ ਮੈਂਬਰ ਧੀ ਸ਼ਰੁਤੀ ਚੌਧਰੀ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ...