ਭਾਰਤ ਦੇ ਪ੍ਰਧਾਨ ਮੰਤਰੀ ਤਰ੍ਹਾਂ ਦੂਜੇ ਸੂਬਿਆਂ ਦੀ ਤਰ੍ਹਾਂ ਕੁਦਰਤੀ ਹੁੜ੍ਹਾਂ ਦੀ ਮਾਰ ਚੱਲ ਰਹੇ ਪੰਜਾਬ ਲਈ ਵੀ ਖਜ਼ਾਨੇ ਦੇ ਮੂੰਹ ਖੋਲ੍ਹਣ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਤੋਂ ਮੁੱੜ ਪਾਣੀ ਛਡਿਆ ਗਿਆ ਹੈ, ਜਿਸ ਕਾਰਨ ਸਰਕਾਰੀ ਅਤੇ ਗੈਰ-ਸਰਕਾਰੀ ਮੀਡੀਆ ਵੱਲੋਂ ਪੰਜਾਬ ਦੇ 13 ਜਿਲ੍ਹਿਆਂ ਨੂੰ...