30 Aug 2025 8:42 PM IST
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਹੜਾਂ ਦੀ ਤਬਾਹੀ 'ਤੇ ਕੈਂਦਰ ਤੇ ਪੰਜਾਬ ਸਰਕਾਰ ਨੂੰ ਸਖ਼ਤ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ "ਵਿਸ਼ਵ ਗੁਰੂ" ਦੇ ਦਾਅਵੇ ਕਰ ਰਹੇ ਹਨ...