ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ ਕਿਸਾਨਾਂ ਦਾ ਟਰੈਕਟਰ ਮਾਰਚ

ਜਿੱਥੇ ਇਕ ਪਾਸੇ ਦੇਸ਼ ਭਰ ਵਿਚ 78ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਏ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਗਿਆ। ਅੰਮ੍ਰਿਤਸਰ ਵਿਚ ਵੀ ਅਟਾਰੀ ਵਾਹਗਾ ਬਾਰਡਰ ਤੋਂ...