ਕੀਵੀ ਟੀਮ ਨੇ ਪਾਕਿਸਤਾਨ ਨੂੰ 78 ਦੌੜਾਂ ਨਾਲ ਹਰਾਇਆ

ਪਾਕਿਸਤਾਨੀ ਬੱਲੇਬਾਜ਼ 331 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਫਖਰ ਜ਼ਮਾਨ ਨੇ 69 ਗੇਂਦਾਂ ਵਿੱਚ 7 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 84 ਦੌੜਾਂ ਬਣਾਈਆਂ,