ਜਰਮਨੀ ’ਚ ਚਾਕੂ ਨਾਲ ਹਮਲਾ ਕਰਨ ਵਾਲਾ ਸ਼ੱਕੀ ਗ੍ਰਿਫ਼ਤਾਰ

ਪੱਛਮੀ ਜਰਮਨੀ ਦੇ ਸ਼ਹਿਰ ਸੋਲੰਗੇਨ ਵਿਚ ਬੀਤੇ ਦਿਨੀਂ ਚਾਕੂ ਨਾਲ ਹਮਲਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਬੀਤੇ ਦਿਨ ਤੋਂ ਹੀ ਇਸ ਮੁਲਜ਼ਮ ਦੀ ਭਾਲ ਵਿਚ ਜੁਟੀ ਹੋਈ ਸੀ। ਇਸ ਚਾਕੂਬਾਜ਼ੀ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ...