ਸਾਬਕਾ MLA ਕੁਲਬੀਰ ਜ਼ੀਰਾ ਖਿਲਾਫ ਹਾਈ ਕੋਰਟ 'ਚ ਪਟੀਸ਼ਨ ਦਾਇਰ

ਚੰਡੀਗੜ੍ਹ : ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਵੱਲੋਂ ਅਦਾਲਤ ਵਿੱਚ ਝੂਠੀ ਜਾਣਕਾਰੀ ਦੇ ਕੇ ਜ਼ਮਾਨਤ ਲੈਣ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ...