ਪੰਜਾਬ ਸਰਕਾਰ ਨੇ ਵੀਅਤਨਾਮ ਦੀ ਜੇਲ੍ਹ ’ਚ ਫਸੇ ਨੌਜਵਾਨ ਬਰੀ ਕਰਵਾਏ

ਰੋਜ਼ੀ ਰੋਟੀ ਖਾਤਰ ਵਿਦੇਸ਼ ਲਾਓਸ ਵੀਅਤਨਾਮ ਦੇਸ਼ ਵਿੱਚ ਗਏ ਅੰਮ੍ਰਿਤਸਰ ਦੇ ਦੋ ਨੌਜਵਾਨ ਉਥੇ ਰੈਸਟੋਰੈਂਟ ਵਿੱਚ ਕੰਮ ਕਰਦੇ ਸਨ, ਜਿੱਥੇੇ ਰੈਸਟੋਰੈਂਟ ਵਿਚ ਡਰਿੰਕ ਦੇ ਵਿੱਚ ਕੁਝ ਜ਼ਹਿਰੀਲਾ ਪਦਾਰਥ ਹੋਣ ਕਰਕੇ ਉਥੇ ਕੁਝ ਲੋਕਾਂ ਦੀ ਮੌਤ ਹੋ ਗਈ ਸੀ, ਜਿਸ...