ਗੜਗੱਜ ਨੂੰ ਜਥੇਦਾਰੀ ਤੋਂ ਲੁਹਾ ਕੇ ਸਾਹ ਲੈਣਗੇ ਹਰਨਾਮ ਧੁੰਮਾ!

ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ’ਤੇ...