ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ

ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ