10 Dec 2024 5:08 PM IST
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਘਰ ਦੁੱਖ ਸਾਂਝਾ ਕਰਨ ਦੇ ਲਈ ਪੁੱਜੇ ਕਿਉਂਕਿ ਬੀਤੇ ਦਿਨੀਂ ਦੇਵ ਮਾਨ ਦੇ ਪਿਤਾ ਲਾਲ ਸਿੰਘ ਦਾ ਸਵਰਗਵਾਸ ਹੋ ਗਿਆ ਸੀ। ਕੁਲਤਾਰ ਸਿੰਘ ਸੰਧਵਾਂ...