ਪੰਜਾਬ ਵਿੱਚ ਸੁਖਾਵਾ ਮਾਹੌਲ ਹੋਣ ਕਰਕੇ ਕਾਰੋਬਾਰੀ ਪੰਜਾਬ ਵਿੱਚ ਹੀ ਨਿਵੇਸ਼ ਕਰਨ ਨੂੰ ਤਰਜੀਹ ਦੇ ਰਹੇ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਦੇ ਲੋਕ ਆਪਣੇ ਹੀ ਸੂਬੇ ਵਿਚ ਰਹਿ ਆਪਣਾ ਕਾਰੋਬਾਰ ਸ਼ੁਰੂ ਕਰ ਰਹੇ ਹਨ,ਜਿਸ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲੱਗੀ ਹੈ। ਇਹ ਗੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਪੂਰਥਲਾ ਸ਼ਹਿਰ ਨੇੜਲੇ ਪਿੰਡ ਕਾਂਜਲੀ ਦੇ...