29 Sept 2024 2:38 PM IST
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ। ਅੱਜ (ਐਤਵਾਰ) ਸਵੇਰ ਤੋਂ ਹੀ ਵਿਧਾਇਕ ਅਤੇ ਮੰਤਰੀ ਉਨ੍ਹਾਂ ਨੂੰ ਮਿਲਣ ਲਈ ਪਹੁੰਚ ਰਹੇ ਹਨ। ਹੁਣ ਉਨ੍ਹਾਂ ਨੂੰ ਮਿਲਣ ਲਈ ਪੰਜਾਬ ਵਿਧਾਨ...