ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਧਿਕਾਰੀ ਆਪਣੇ ਵਿਭਾਗ ਦੇ ਮੰਤਰੀਆਂ ਦੀ ਗੱਲ ਨਹੀਂ ਸੁਣਦੇ

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਦੀਆਂ ਬੁਨਿਆਦੀ ਨਾਗਰਿਕ ਸੇਵਾਵਾਂ ਜਿਵੇਂ ਸੀਵਰੇਜ ਅਤੇ ਵਾਟਰ ਸਪਲਾਈ ਦਾ ਮੁੱਦਾ ਧਿਆਨ ਵਿੱਚ ਲਿਆਂਦਾ।...