19 Dec 2025 1:41 PM IST
ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਦੇ ਲਈ ਗਏ ਨੌਜਵਾਨ ਜਿਨਾਂ ਨਾਲ ਕੁਵੈਤ ਵਿੱਚ ਇੱਕ ਸੜਕੀ ਹਾਦਸਾ ਵਾਪਰਿਆ ਤੇ ਇਸ ਭਿਆਨਕ ਸੜਕੀ ਹਾਦਸੇ ਦੇ ਵਿੱਚ ਸੱਤ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ।ਜਿਨਾਂ ਦੇ ਵਿੱਚੋਂ ਭਾਰਤ ਪਾਕਿਸਤਾਨ ਸਰਹੱਦ ਦੇ ਕਸਬਾ...