ਮਜ਼ਦੂਰ ਨੂੰ ਆਇਆ 35 ਕਰੋੜ ਦਾ ਨੋਟਿਸ, ਗਰੀਬ ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

ਆਨਲਾਈਨ ਧੋਖਾਧੜੀ ਦੇ ਮਾਮਲੇ ਹਰ ਰੋਜ਼ ਸਾਹਮਣੇ ਆਉਂਦੇ ਰਹਿੰਦੇ ਹਨ, ਪਰ ਇਸ ਵਾਰ ਸਾਹਮਣੇ ਆਏ ਮਾਮਲੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਮੋਗਾ ਦੇ ਬੋਹਣਾ ਚੌਕ ਦੇ ਰਹਿਣ ਵਾਲੇ ਅਜਮੇਰ ਸਿੰਘ, ਜੋ ਕਿ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ...