ਫਿਰ ਸ਼ੁਰੂ ਹੋਇਆ ਲਾਡੋਵਾਲ ਟੋਲ ਪਲਾਜ਼ਾ

ਲੁਧਿਆਣਾ: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਟੋਲ ਅੱਜ ਬੰਦ ਹੋਣ ਤੋਂ ਬਾਅਦ ਮੁੜ ਖੁੱਲ੍ਹ ਗਿਆ ਹੈ। ਟੋਲ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟੋਲ ਬੰਦ ਕਰ ਦਿੱਤਾ ਸੀ। ਪਰ ਹੁਣ ਕੰਪਨੀ ਵੱਲੋਂ ਮੰਗਾਂ ਮੰਨਣ ਤੋਂ ਬਾਅਦ...