ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਹੋਇਆ ਮਹਿੰਗਾ, 5 ਫੀਸਦ ਰੇਟ, ਜਾਣੋ ਨਵੇਂ ਰੇਟ

ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਬੀਤੀ ਰਾਤ ਤੋਂ ਮਹਿੰਗਾ ਹੋ ਗਿਆ ਹੈ। ਦਿੱਲੀ ਤੋਂ ਜਲੰਧਰ ਜਾਣ ਵਾਲੇ ਮੁਸਾਫਰਾਂ ਨੂੰ ਹੁਣ ਪਿਛਲੀਆਂ ਦਰਾਂ ਨਾਲੋਂ 5 ਫੀਸਦੀ ਵੱਧ ਪੈਸੇ ਦੇਣੇ ਪੈਣਗੇ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਇੱਕ ਸਾਲ ਵਿੱਚ...