ਅੰਜਾਮ ਤੱਕ ਪਹੁੰਚੇਗੀ ਲੜਾਈ, ਨਸ਼ਿਆਂ ਦਾ ਹੋਵੇਗਾ ਸਰਵਨਾਸ਼ : ਲਾਲਜੀਤ ਸਿੰਘ ਭੁੱਲਰ

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੇ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਣੀ ਸਬ ਕਮੇਟੀ ਦੇ ਮੈਂਬਰ ਟਰਾਂਸਪੋਰਟ ਮੰਤਰੀ ਸ਼ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਹੈ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵਿੱਢੀ ਗਈ...