2 Jun 2025 11:30 AM IST
100% ਸਵੈ-ਇੱਛਤ ਭਾਗੀਦਾਰੀ: ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ। ਜ਼ਮੀਨ ਦੇਣ ਜਾਂ ਨਾ ਦੇਣ ਦਾ ਫੈਸਲਾ ਪੂਰੀ ਤਰ੍ਹਾਂ ਕਿਸਾਨ ਦੀ ਮਰਜ਼ੀ 'ਤੇ ਹੋਵੇਗਾ।