ਭਾਸ਼ਾ ਵਿਵਾਦ : MNS ਨੇ ਸ਼ੁਰੂ ਕੀਤਾ ਵਿਰੋਧ ਪ੍ਰਦਰਸ਼ਨ, ਪੁਲਿਸ ਨੇ ਵੀ ਲਿਆ Action

ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਇਸ ਰੈਲੀ ਦੀ ਇਜਾਜ਼ਤ ਨਹੀਂ ਦਿੱਤੀ ਸੀ, ਫਿਰ ਵੀ MNS ਵਰਕਰ ਵੱਡੀ ਗਿਣਤੀ ਵਿੱਚ ਮਾਰਚ ਕਰਦੇ ਨਜ਼ਰ ਆਏ।