ਭਾਰਤ ਵਿੱਚ ਸੰਘਣੀ ਧੁੰਦ ਤੇ ਸਮੌਗ ਦਾ ਕਹਿਰ, ਵਿਜ਼ੀਬਿਲਟੀ ਲਗਭਗ ਜ਼ੀਰੋ

ਭਾਰਤ ਵਿੱਚ ਇਨ੍ਹਾਂ ਦਿਨੀਂ ਘਣੀ ਧੁੰਦ ਅਤੇ ਪ੍ਰਦੂਸ਼ਣ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ। ਇਸ ਸਬੰਧੀ ਸ਼ਹਿਰ ਵਾਸੀ ਇੰਜੀਨੀਅਰ ਪਵਨ ਸ਼ਰਮਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਵੱਲੋਂ ਪੂਰੇ ਉੱਤਰ ਭਾਰਤ ਲਈ ਚੇਤਾਵਨੀ...