17 Jun 2024 5:59 PM IST
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ 20 ਜੂਨ ਤੱਕ ਦਾ ਸਮਾਂ ਦਿੱਤਾ ਹੈ, ਜਿਨ੍ਹਾਂ ਨੇ ਅਜੇ ਤੱਕ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਨਹੀਂ ਭਰੇ ਹਨ। ਇਸ ਤੋਂ ਬਾਅਦ ਕਿਸੇ ਨੂੰ ਵੀ ਅਪਲਾਈ ਕਰਨ ਦਾ ਮੌਕਾ ਨਹੀਂ...