18 March 2025 7:16 PM IST
ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਢਣ ਦਾ ਐਲਾਨ...