ਲਾਰੈਂਸ ਇੰਟਰਵਿਊ ਮਾਮਲੇ ’ਚ ਸਰਕਾਰ ਦੀ ਵੱਡੀ ਕਾਰਵਾਈ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਮੋਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਨੂੰ ਮਨਜ਼ੂਰੀ ਦਿੰਦਿਆਂ ਸਬੰਧਤ...