ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਸਲਮਾਨ ਦੇ ਪਿਓ ਨੂੰ ਧਮਕੀ

ਵੱਡੀ ਖ਼ਬਰ ਬਾਲੀਵੁੱਡ ਤੋਂ ਸਾਹਮਣੇ ਆ ਰਹੀ ਐ, ਜਿੱਥੇ ਸਲਮਾਨ ਖ਼ਾਨ ਦੇ ਪਰਿਵਾਰ ਨੂੰ ਫਿਰ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਐ। ਦਰਅਸਲ ਇਸ ਵਾਰ ਸਲਮਾਨ ਖ਼ਾਨ ਦੇ ਪਿਤਾ ਸਲੀਮ ਖ਼ਾਨ ਨੂੰ ਇਹ ਧਮਕੀ ਦਿੱਤੀ ਗਈ ਐ,, ਉਹ ਵੀ...