ਪੰਜਾਬ ਲਾਅ ਯੂਨੀਵਰਸਿਟੀ ਵਿਵਾਦ : ਵਿਦਿਆਰਥਣਾਂ ਆਪਣੀ ਮੰਗ 'ਤੇ ਅੜੀਆਂ

ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ), ਪਟਿਆਲਾ ਦੇ ਵਾਈਸ ਚਾਂਸਲਰ (ਵੀਸੀ) ਵੱਲੋਂ ਵਿਦਿਆਰਥਣਾਂ ਦੇ ਕੱਪੜਿਆਂ 'ਤੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਲੜਕੀਆਂ ਦੇ ਹੋਸਟਲ ਦੀ ਅਚਨਚੇਤ ਚੈਕਿੰਗ ਨੂੰ ਲੈ ਕੇ ਸ਼ੁਰੂ ਹੋਇਆ...