ਕੈਨੇਡਾ ’ਚ ਭਾਰਤੀ ਪਰਵਾਰ ਦੇ ਘਰ ’ਤੇ ਚੱਲੀਆਂ ਗੋਲੀਆਂ

ਕੈਨੇਡਾ ਵਿਚ ਸਾਊਥ ਏਸ਼ੀਅਨ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਵਾਰਦਾਤਾਂ ਦਰਮਿਆਨ ਐਡਮਿੰਟਨ ਨੇੜਲੇ ਲੈਡਕ ਸ਼ਹਿਰ ਇਕ ਘਰ ਉਤੇ ਹਮਲਾ ਹੋਣ ਦੀ ਰਿਪੋਰਟ ਹੈ