7 April 2026 11:33 AM IST
ਨਵੀਂ ਦਿੱਲੀ, 7 ਅਪ੍ਰੈਲ : ਰਾਸ਼ਟਰੀ ਰਾਜਧਾਨੀ ਦੇ ਬਹੁਤ ਹੀ ਸੁਰੱਖਿਅਤ ਮੰਨੇ ਜਾਣ ਵਾਲੇ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਸੋਮਵਾਰ ਦੁਪਹਿਰ ਇਕ ਗੰਭੀਰ ਸੁਰੱਖਿਆ ਚੂਕ ਦਾ ਮਾਮਲਾ ਸਾਹਮਣੇ ਆਇਆ।