SGPC ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜਾਬ ਦੇ CM ਮਾਨ ਨੂੰ ਲਿਖਿਆ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 150 ਕਰੋੜ ਦੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ...