ਅਰੁੰਧਤੀ ਰਾਏ ਦੇ ਖਿਲਾਫ਼ UAPA ਤਹਿਤ ਕੇਸ ਨੂੰ ਦਿੱਲੀ ਦੇ ਐਲਜੀ ਨੇ ਦਿੱਤੀ ਮਨਜ਼ੂਰੀ, ਜਾਣੋ ਕੀ ਹਨ ਦੋਸ਼

ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਲੇਖਕ ਅਰੁੰਧਤੀ ਰਾਏ ਅਤੇ ਕਸ਼ਮੀਰ ਕੇਂਦਰੀ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਕਾਨੂੰਨ ਦੇ ਸਾਬਕਾ ਪ੍ਰੋਫੈਸਰ ਡਾ: ਸ਼ੇਖ ਸ਼ੌਕਤ ਹੁਸੈਨ 'ਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਯਾਨੀ ਯੂਏਪੀਏ ਦੇ ਤਹਿਤ...