ਕੈਨੇਡਾ: ਇੰਨ੍ਹਾਂ ਚਾਰ ਕਾਰਨਾਂ ਕਰਕੇ ਟਰੂਡੋ ਨੇ ਦਿੱਤਾ ਅਸਤੀਫ਼ਾ!

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਸਵੇਰੇ ਰਿਡੋ ਕਾਟੇਜ ਵਿਖੇ ਦਿੱਤੇ ਬਿਆਨ 'ਚ ਲਿਬਰਲ ਪਾਰਟੀ ਆਫ ਕੈਨੇਡਾ ਦੇ ਆਗੂ ਵਜੋਂ ਅਸਤੀਫਾ ਦੇ ਦਿੱਤਾ ਹੈ। ਟਰੂਡੋ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਉਦੋਂ ਤੱਕ ਬਣੇ ਰਹਿਣਗੇ ਜਦੋਂ ਤੱਕ ਲਿਬਰਲ ਨਵੇਂ...