7 Jan 2025 8:05 PM IST
ਕੈਨੇਡਾ ਦੇ ਪ੍ਰਧਾਨ ਜਸਟਿਨ ਟਰੂਡੋ ਨੇ ਗਵਰਨਿੰਗ ਲਿਬਰਲ ਪਾਰਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਏ, ਜਿਸ ਤੋਂ ਬਾਅਦ ਕੈਨੇਡਾ ਦੀ ਸਿਆਸਤ ਵਿਚ ਵੱਡਾ ਭੂਚਾਲ ਆ ਗਿਆ ਏ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ...