11 Dec 2024 1:16 PM IST
ਇਸ ਦੇ ਨਾਲ ਹੀ ਬਾਰ ਲਾਇਸੈਂਸ ਫੀਸ ਵੀ ਵਧਾਈ ਜਾ ਸਕਦੀ ਹੈ। ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਵਿੱਚ 10,350 ਕਰੋੜ ਰੁਪਏ ਦੇ ਮਾਲੀਆ ਉਗਰਾਹੀ ਦਾ ਟੀਚਾ ਰੱਖਿਆ ਸੀ।