ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 21 ਹੋਈ

ਮ੍ਰਿਤਕਾਂ ਵਿੱਚ ਜ਼ਿਆਦਾਤਰ ਦਿਹਾੜੀਦਾਰ ਮਜ਼ਦੂਰ ਹਨ, ਜੋ ਸਸਤੀ ਸ਼ਰਾਬ ਦੀ ਲਾਲਚ ਵਿੱਚ ਆ ਗਏ।