28 March 2026 7:41 PM IST
ਪੰਜਾਬ ਪੁਲਿਸ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਨਾਲ ਤਾਲਮੇਲ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਸਥਾਨਕ ਪੁਲਿਸ ਨੇ ਮਾਲੇਰਕੋਟਲਾ ਤੋਂ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੂੰ ਕਥਿਤ ਤੌਰ ’ਤੇ ਪਾਕਿਸਤਾਨੀ ਨਾਗਰਿਕ ਮੰਨਿਆ...