ਅੰਮ੍ਰਿਤਸਰ ਪੁਲਿਸ ਨੂੰ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਹਨਾਂ...