ਲਾਊਡਸਪੀਕਰ ਦੀ ਵਰਤੋਂ ਕਿਸੇ ਧਰਮ ਦਾ ਜ਼ਰੂਰੀ ਅੰਗ ਨਹੀਂ : ਹਾਈ ਕੋਰਟ

ਅਦਾਲਤ ਨੇ ਕਿਹਾ ਕਿ ਇਹ ਰਾਜ ਸਰਕਾਰ ਅਤੇ ਹੋਰ ਅਥਾਰਟੀਆਂ ਦਾ ਫਰਜ਼ ਹੈ ਕਿ ਉਹ ਕਾਨੂੰਨ ਦੇ ਉਪਬੰਧਾਂ ਦੇ ਤਹਿਤ ਨਿਰਧਾਰਤ ਸਾਰੇ ਜ਼ਰੂਰੀ ਉਪਾਵਾਂ ਨੂੰ ਅਪਣਾ ਕੇ ਕਾਨੂੰਨ ਨੂੰ ਲਾਗੂ ਕਰਨ।