ਪੰਜਾਬ ਦੇ ਸਕੂਲਾਂ ’ਚ ਬੱਚਿਆਂ ਨੂੰ ਬ੍ਰੇਕਫਾਸਟ ਦੇਣ ਦੀ ਤਿਆਰੀ

ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਜਲਦ ਹੀ ਬ੍ਰੇਕਫਾਸਟ ਸਕੀਮ ਲਾਂਚ ਕੀਤੀ ਜਾਵੇਗੀ,, ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਤਾਮਿਲਨਾਡੂ ਦੌਰੇ ਦੌਰਾਨ ਕੀਤਾ ਗਿਆ। ਸੀਐਮ ਮਾਨ ਨੇ ਤਾਮਿਲਨਾਡੂ ਵਿਚ ਉਥੋਂ ਦੀ ਸਰਕਾਰ ਵੱਲੋਂ...