ਮਾਨ ਦਲ ਵਲੋਂ ਡੋਨਾਲਡ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ (ਅਮ੍ਰਿਤਸਰ) ਦੇ ਸਾਬਕਾ ਸਾਂਸਦ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਇਮਾਨ ਸਿੰਘ ਮਾਨ ਵੱਲੋ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇਤਿਹਾਸਕ ਕਦਮ...